Best ਪੰਜਾਬੀ Attitude Boy Status Punjabi

ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ👬 ਪਰ ਦੱਬਦੇ ਕਿੱਥੇ ਆ 🤗🤗#HowToStatus

ਕਈਆਂ👥 ਦੇ ਦਿਲਾਂ❤ ਵਿੱਚ ਰਹਿੰਨਾ😎 ਆਂ..
ਕਈਆਂ👥 ਦੇ ਤਾ ਸਮਝੋਂ🤔 ਵੀ ਬਾਹਰ 👉ਨੀ…#HowToStatus 

🖕ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ,🤝
✌ਦੂਜਾ ਸਖਤ ਖਿਲਾਫ ਹਾਂ 🙏ਯਾਰ ਮਾਰ ਦੇ👑..#HowToStatus

ਮਰਦਾਂ👳 ਦਾ ਕੰਮ ਮੁੱਛ ਚਾੜਨਾਂ ਸਟਾਇਲ ਨੇ ਕੰਮ ਜਨਾਂਨੇ💁 ਦੇ..#HowToStatus

ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ।                 
 ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!#HowToStatus

PicsArt 05 22 03.48.01

🕌ਮਹਿਲ ਵਿੱਚ👬 ਰਹਿ ਕੇ🌄 ਬਾਗ ਨੀ ਭੂਲੀਦੇ🐯 👨‍💼ਕਾਕਾ ਥੋੜ੍ਹੀ👉 ਜੀ ਬਦਮਾਸ਼ੀ ⚔️ਕਰਕੇ ਕਦੇ 🔫          💪ਉਸਤਾਦ ਨੀ ਭੂਲੀਦੇ…#HowToStatus 

ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ 🦁ਨੀ ਡੱਕੀ ਦੇ਼
਼ਜੇ ਬੰਦਾ ਅੱਗੋ ਚੁੱਪ ਹੋਵੇ ਭੁਲੇਖੇ ਨੀ ਰੱਖੀ ਦੇ 🤘🤘👎…#HowToStatus

#LOAFER ਨੀ ਆ ਿਮੱਤਰਾ☝🏻
#TIME ਤੋ ਪਹਿਲਾ ਸਾਂਬੀਆ ਨੇ ਜਿੰਮੇਦਾਰੀਆ..#HowToStatus 

ਫੈਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ
VALUE ਪਤਾ ਆ ਵੈਲੀਆਂ ਨੂੰ ਯਾਰ ਦੀ..✌🏻#HowToStatus 

ਬੰਦੇ🚶ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ ਕਤੀੜ ਤਾਂ ਉੰਝ ਗਲੀ ਦੇ🐕ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..🤘#HowToStatus 

PicsArt 05 22 04.06.56

ਕੰਡੇ ਜੰਮਦੇ ਹੀ ਤਿੱਖੇ ਹੁੰਦੇ ਬੱਲਿਆ,
ਟੀਕੇ ਲਾ ਕੇ ਦਲੇਰੀਆਂ ਨੀ ਆਉਂਦੀਆਂ💉💉#HowToStatus

 ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ।।
ਉਹ top-top ਦਿਆ ਬੰਦਿਆ ਚ ਬਹਿਣੀ ਉਠਣੀ।।#HowToStatus

ਫੈਰ ਜਿੰਨਾ ਦਬਕਾ ਤਾਂ ਮੁੱਛ ਮਾਰਦੀ
VALUE ਪਤਾ ਆ ਵੈਲੀਆਂ ਨੂੰ ਯਾਰ ਦੀ..✌🏻#HowToStatus 

#CHKDE #NI #TIME #JNI #KHNI #ਨਾਰ #DA..👉??
#ਚਿੱਟੇ #TO #ਭੈੜਾ #CHARACTER #TERE #ਯਾਰ #DA.. 👉🔫💥💥💥💥💥💥#HowToStatus 

ਰੱਬ 🕌ਦੀ ਮਾਰ ਹੇਠਾਂ ਆਜੀਏ ਵੱਖਰੀ ਗੱਲ ਆ.. 🌾ਉਂਝ ਕਿਥੇ ਦੱਬ ਦੇ ਆ🤗🤗🤗ਬਾਬਾ ਸੁੱਖ ਰੱਖੇ।।#HowToStatus 

Best ਪੰਜਾਬੀ Attitude Boy Status Punjabi 

#Devil_ਆਂ_ਦੇ_ਨਾਲ਼_ਨਾਂ_ਤੂੰ_ਖੇਡ_ਨਖ਼ਰੋ_☝️#ਵਾਰਦਾਤ_ਹੁੰਦੀ_ਦਾ_ਪਤਾ_ਨੀ_ਲੱਗਣਾ_….#HowToStatus

Road ਤੇ ਕੌਠੀ🏠 ਕੋਲ ਗੱਡੀਆਂ🚕🚗 ਨਹੀ ਬਾਹਲੀਆਂ
2-2 ⚖ਕਿਲੌ ਰੌਂਦ ਸਾਡੀਆਂ ਮੰਗਣ 👉🏻ਦੌਨਾਲੀਆਂ🔫..#HowToStatus
 

PicsArt 05 22 03.56.36

ਰੱਖੀ ਨਾ ਭੁਲੇਖਾ ਪਾ ਲੀ ਟੈਮ 🕛
ਮੰਗੇ ਗਾ 🙏 ਮਾਫੀਆ ਅਸੀ ਕਰਨਾ ਨੀ ਰੈਮ..#HowToStatus

 ਜਿਹੜੇ👇🏼ਸਾਨੂੰ ਰੋਲਣ ਦਾ ਸੁਪਨਾ ਦੇਖੀ ਫਿਰਦੇ ਨੇ,* 👎👎
ਸੁਪਨਾ 👍ਤਾਂ ਸੋਹਣਾ ਪਰ 👎🏼ਰਹਿਣਾ ਸੁਪਨਾ ਹੀ ਆ…#HowToStatus

ਬਹੁਤਾ ਕੁਝ ਰੱਬ 😇ਕੋਲੋੰ ਨਹੀਉਂ ਮੰਗੀ ਦਾ
ਨਾਮ ਮੌਤ ਪਿੱਛੋੰ ਗੂੰਜੇ ਇਹੋ ਦਾਤ👏 ਚਾਹੀਦੀ…#HowToStatus 

 

Read More Punjabi Attitude Status…. 

यह पोस्ट भी जरूर पढ़े 🙏

Attitude Status Hindi 

5 thoughts on “Best ਪੰਜਾਬੀ Attitude Boy Status Punjabi”

  1. #😒ਟੇਢਾ ਟੇਢਾ😇 ਝਾਕਨੋ ਹਟਾਏ🤦‍♂️😏👍 ਮੈਂ ਬੜੇ kite💪🤔 ਵਹਿਮ ਚ ਨਾ⚔️ ਰਹਿ ਜੀ🤫😠

Leave a Comment